News

Amritsar News : ਮੁੰਬਈ ਤੋਂ ਸੀਨੀਅਰ ਸਿੱਖ ਆਗੂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਚੀਫ਼ ਖ਼ਾਲਸਾ ਦੀਵਾਨ, ਮੁੰਬਈ ਦੇ ਪ੍ਰਧਾਨ ਗੁਰਿੰਦਰ ਸਿੰਘ ਬਾਵਾ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪ੍ਰਬੰਧਕ ਕਮ ...